Home / Punjabi News / ਬਹਿਬਲ ਕਲਾਂ ਗੋਲੀਕਾਂਡ : ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 14 ਮਈ ਨੂੰ

ਬਹਿਬਲ ਕਲਾਂ ਗੋਲੀਕਾਂਡ : ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 14 ਮਈ ਨੂੰ

ਬਹਿਬਲ ਕਲਾਂ ਗੋਲੀਕਾਂਡ : ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 14 ਮਈ ਨੂੰ

ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਵਿਖੇ ਜਸਟੀਸ ਚੇਤਨ ਸ਼ਰਮਾ ਦੀ ਅਦਾਲਤ ‘ਚ ਪੇਸ਼ੀ ਲਈ ਲਿਆਂਦਾ ਗਿਆ। ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਨੂੰ ਮੁੜ 14 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …