Home / Punjabi News / ਬਹਿਬਲ ਕਲਾਂ ਗੋਲੀਕਾਂਡ ਮਾਮਲਾ : ਆਈ.ਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਲਿਆ ਹਿਰਾਸਤ ‘ਚ

ਬਹਿਬਲ ਕਲਾਂ ਗੋਲੀਕਾਂਡ ਮਾਮਲਾ : ਆਈ.ਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਲਿਆ ਹਿਰਾਸਤ ‘ਚ

ਬਹਿਬਲ ਕਲਾਂ ਗੋਲੀਕਾਂਡ ਮਾਮਲਾ : ਆਈ.ਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਲਿਆ ਹਿਰਾਸਤ ‘ਚ

ਚੰਡੀਗੜ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਅੱਜ ਐੱਸਆਈਟੀ ਵਲੋਂ ਆਈ.ਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਐੱਸਆਈਟੀ ਨੇ ਬੀਤੇ ਦਿਨੀਂ ਉਹਨਾਂ ਕੋਲੋਂ ਲੰਬੀ ਪੁਛਗਿਛ ਕੀਤੀ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਵੀ ਗ੍ਰਿਫਤਾਰੀ ਹੋ ਚੁਕੀ ਹੈ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …