ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਾਰਚ
ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
The post ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ appeared first on Punjabi Tribune.
Source link
Asian Tribune Your Multilingual Newspaper covering World and local news News