Home / Punjabi News / ਬਿਕਰਮ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ : ਸੰਜੇ ਸਿੰਘ

ਬਿਕਰਮ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ : ਸੰਜੇ ਸਿੰਘ

ਬਿਕਰਮ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ : ਸੰਜੇ ਸਿੰਘ

ਲੁਧਿਆਣ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਗਏ ਮਾਨਹਾਨੀ ਕੇਸ ਵਿਚ ਅੱਜ ਆਪ ਆਗੂ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਬਿਕਰਮ ਸਿੰਘ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ ਹੈ। ਸੰਜੇ ਸਿੰਘ ਨੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣ ਦਾ ਦੋਸ਼ ਵੀ ਲਾਇਆ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …