Breaking News
Home / Punjabi News / ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ

ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ

ਪ੍ਰਭੂ ਦਿਆਲ
ਸਿਰਸਾ, 16 ਜੁਲਾਈ
ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਖਟਾਣਾ ਤੇ ਜਨਰਲ ਸਕੱਤਰ ਯਸ਼ਪਾਲ ਦੇਸਵਾਲ ਨੇ ਸਾਂਝੇ ਤੌਰ ’ਤੇ ਕੀਤੀ।

The post ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ appeared first on Punjabi Tribune.


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …