Breaking News
Home / Punjabi News / ਬੀਐੱਸਐੱਫ ਵੱਲੋਂ ਕੌਮਾਂਤਰੀ ਸਰਹੱਦ ਤੋਂ ਡਰੋਨ ਬਰਾਮਦ

ਬੀਐੱਸਐੱਫ ਵੱਲੋਂ ਕੌਮਾਂਤਰੀ ਸਰਹੱਦ ਤੋਂ ਡਰੋਨ ਬਰਾਮਦ

ਤਰਨ ਤਾਰਨ, 21 ਜੁਲਾਈ

ਬੀਐੱਸਐੱਫ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਮਸਤਗੜ੍ਹ ਨੇੜੇ ਖੇਤਾਂ ਵਿੱਚੋਂ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਮਗਰੋਂ ਬੀਐੱਸਐੱਫ ਤੇ ਪੰਜਾਬ ਪੁਲੀਸ ਨੇ ਤਲਾਸ਼ੀ ਮੁਹਿੰਗ ਚਲਾਈ ਅਤੇ ਮਸਤਗੜ੍ਹ ਪਿੰਡ ਨਾਲ ਲੱਗਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਹੋਇਆ। ਬੀਐੱਸਐੱਫ ਨੇ ਬੀਤੇ ਮੰਗਲਵਾਰ ਨੂੰ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ ਗਈ 2.35 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। -ਏਐੱਨਆਈ

 

The post ਬੀਐੱਸਐੱਫ ਵੱਲੋਂ ਕੌਮਾਂਤਰੀ ਸਰਹੱਦ ਤੋਂ ਡਰੋਨ ਬਰਾਮਦ appeared first on punjabitribuneonline.com.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …