Home / Punjabi News / ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ

ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ

ਮਨੋਜ ਸ਼ਰਮਾ
ਬਠਿੰਡਾ, 31 ਅਗਸਤ
ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਮੇਲ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ। ਉਹ ਜਦੋਂ ਗੋਨਿਆਣੇ ਤੋਂ ਆਪਣੇ ਪਿੰਡ ਮਹਿਮਾ ਸਰਕਾਰੀ ਵੱਲ ਪਰਤ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਦਰੱਖਤ ਨਾਲ ਜਾ ਟਕਰਾਇਆ। ਮੌਕੇ ’ਤੇ ਲੋਕਾਂ ਨੇ ਪ੍ਰਧਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

The post ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ appeared first on punjabitribuneonline.com.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …