ਬੀਬੀ ਸਤਵੰਤ ਕੌਰ ਜੌਹਲ ਚੰਡੀਗੜ ਦੇ ਨਵੇਂ ਪ੍ਰਧਾਨ ਨਿਯੁਕਤ।
ਬੀਬੀ ਨਿਰਮਲ ਕੌਰ ਸੇਖੋਂ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ।
ਚੰਡੀਗੜ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਂਿਨਟ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਸਤਵੰਤ ਕੌਰ ਜੌਹਲ ਨੂੰ ਇਸਤਰੀ ਵਿੰਗ ਚੰਡੀਗੜ• ਯੂਨਿਟ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਨਿਰਮਲ ਕੌਰ ਸੇਖੋਂ ਜਿਹੜੇ ਚੰਡੀਗੜ• ਯੂਨਿਟ ਦੇ ਪ੍ਰਧਾਨ ਸਨ ਉਹਨਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
Home / Punjabi News / ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ
Check Also
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …
Asian Tribune Your Multilingual Newspaper covering World and local news News