ਇਸਲਾਮਾਬਾਦ, 8 ਮਈ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੱਡੀ ਕਾਨੂੰਨੀ ਜਿੱਤ ਮਿਲੀ ਹੈ। ਦੇਸ਼ ਦੇ ਇਕ ਹਾਈ ਕੋਰਟ ਨੇ ਅੱਜ ਇਹ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਬੁਸ਼ਰਾ ਨੂੰ ਅਡਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ, ਜਿੱਥੇ ਇਮਰਾਨ ਖਾਨ ਸਜ਼ਾ ਕੱਟ ਰਹੇ ਹਨ। ਇਸਲਾਮਾਬਾਦ ਜਵਾਬਦੇਹੀ ਅਦਾਲਤ ਵੱਲੋਂ ਤੋਸ਼ਾਖਾਨਾ ਮਾਮਲੇ ਵਿੱਚ ਬੀਬੀ ਬੁਸ਼ਰਾ ਅਤੇ ਖਾਨ ਨੂੰ 14 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਸ ਸਾਲ 31 ਜਨਵਰੀ ਨੂੰ ਬੁਸ਼ਰਾ ਬੀਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
The post ਬੁਸ਼ਰਾ ਬੀਬੀ ਨੂੰ ਵੀ ਅਡਿਆਲਾ ਜੇਲ੍ਹ ਭੇਜਣ ਦਾ ਹੁਕਮ appeared first on Punjabi Tribune.
Source link
Asian Tribune Your Multilingual Newspaper covering World and local news News