ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰ ਰਹੇ ਹਨ। ਉਹਨਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਡੀ ਸਰਕਾਰ ਨੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ। ਦੁਸਹਿਰੇ ਮੌਕੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਸਹਾਇਤਾ ਕੀਤੀ। ਉਹਨਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇਗਾ.
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਯੋਗ ਨਵੇਂ ਸੰਦ ਦਿੱਤੇ ਗਏ। ਇਸ ਤੋਂ ਇਲਾਵਾ ਪੰਜਾਬ ਵਿਚ ਸਾਡੀ ਸਰਕਾਰ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਈ ਗਈ ਹੈ।
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News