Home / Punjabi News / ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਕੋਰਟ 16 ਸਤੰਬਰ ਨੂੰ ਕਰੇਗੀ ਸੁਣਵਾਈ

ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਕੋਰਟ 16 ਸਤੰਬਰ ਨੂੰ ਕਰੇਗੀ ਸੁਣਵਾਈ

ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਕੋਰਟ 16 ਸਤੰਬਰ ਨੂੰ ਕਰੇਗੀ ਸੁਣਵਾਈ

ਗੁਰਦਾਸਪੁਰ : ਜ਼ਿਲਾ ਗੁਰਦਾਸੁਪਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵੱਲ ਨਾਲ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੀਤੀ ਗਈ ਕਥਿਤ ਬਦਸਲੂਕੀ ਦੇ ਮਾਮਲੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵਲੋਂ ਬਟਾਲਾ ਪੁਲਸ ਸਟੇਸ਼ਨ ‘ਚ ਬੈਂਸ ਖਿਲਾਫ ਦਰਜ ਕੀਤੇ ਗਏ ਮਾਮਲੇ ‘ਚ ਜ਼ਮਾਨਤ ਲੈਣ ਲਈ ਸਿਮਰਜੀਤ ਸਿੰਘ ਬੈਂਸ ਨੇ ਮੰਗਲਵਾਰ ਜ਼ਿਲਾ ਅਤੇ ਸੈਸ਼ਨ ਕੋਰਟ ‘ਚ ਅਰਜੀ ਦਾਇਰ ਕੀਤੀ ਹੈ। ਇਸ ਮਾਮਲੇ ‘ਚ ਅੱਜ ਅਦਾਲਤ ਵਲੋਂ ਬੈਂਸ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੇ ਲਈ 16 ਸਤੰਬਰ ਦਿੱਤੀ ਗਈ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …