Home / Punjabi News / ਬੈਡਮਿੰਟਨ: ਸਾਤਵਿਕ ਤੇ ਚਿਰਾਗ ਦੀ ਜੋੜੀ ਕੁਆਰਟਰ ਫਾਈਨਲ ’ਚ ਹਾਰੀ

ਬੈਡਮਿੰਟਨ: ਸਾਤਵਿਕ ਤੇ ਚਿਰਾਗ ਦੀ ਜੋੜੀ ਕੁਆਰਟਰ ਫਾਈਨਲ ’ਚ ਹਾਰੀ


ਪੈਰਿਸ, 1 ਅਗਸਤ

ਏਸ਼ਿਆਈ ਖੇਡਾਂ ਦੀ ਚੈਂਪੀਅਨ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਅੱਜ ਇੱਥੇ ਪੈਰਿਸ ਓਲੰਪਿਕ ਦੇ ਪੁਰਸ਼ ਡਬਲਜ਼ ਦੇ ਕੁਆਰਟਰ ਫਾਈਨਲ ਵਿੱਚ ਹਾਰ ਗਈ। ਸਾਤਵਿਕ ਤੇ ਚਿਰਾਗ ਦੀ ਜੋੜੀ ਨੂੰ ਮੁਕਾਬਲੇ ’ਚ ਪਹਿਲੀ ਗੇਮ ਜਿੱਤਣ ਦੇ ਬਾਵਜੂਦ ਆਰੋਨ ਚਿਆ ਅਤੇ ਸੋਹ ਵੂਈ ਯਿਕ ਦੀ ਮਲੇਸ਼ਿਆਈ ਜੋੜੀ ਤੋਂ 21-13, 14-21, 16-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ

 

 

 

The post ਬੈਡਮਿੰਟਨ: ਸਾਤਵਿਕ ਤੇ ਚਿਰਾਗ ਦੀ ਜੋੜੀ ਕੁਆਰਟਰ ਫਾਈਨਲ ’ਚ ਹਾਰੀ appeared first on Punjabi Tribune.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …