Home / Punjabi News / ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ : ਮਨਪ੍ਰੀਤ ਬਾਦਲ

ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ : ਮਨਪ੍ਰੀਤ ਬਾਦਲ

ਚੰਡੀਗੜ੍ਹ – ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸਿਲੇਬਸ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ| ਉਨ੍ਹਾਂ ਨੇ ਸਿੱਖ ਸਿਲੇਬਸ ਨਾਲ ਛੇੜਛਾੜ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਕੁਝ ਨਿੱਜੀ ਪਬਲਿਸ਼ਰਾਂ ਵਲੋਂ ਖੁਦ ਦੇ ਫਾਇਦੇ ਲਈ ਵਿਵਾਦ ਪੈਦਾ ਕੀਤਾ ਗਿਆ ਹੋਵੇ|
ਉਨ੍ਹਾਂ ਕਿਹਾ ਕਿ ਬੋਰਡ ਵਲੋਂ ਦਸਵੀਂ ਜਮਾਤ ਵਿਚ ਇਤਿਹਾਸ ਇੱਕ ਲਾਜ਼ਮੀ ਵਿਸ਼ਾ ਹੈ| ਜਦੋਂ ਕਿ ਇਸ ਤੋਂ ਬਾਅਦ 11ਵੀਂ ਅਤੇ 12ਵੀਂ ਵਿਚ ਇਹ ਵਿਸ਼ਾ ਚੋਣਵਾਂ ਹੈ|

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …