Home / World / ਬ੍ਰਿਟੇਨ ‘ਚ ਤਨਮਨਜੀਤ ਸਿੰਘ ਢੇਸੀ ਬਣੇ ਪਹਿਲੇ ਦਸਤਾਰਧਾਰੀ ਸਿੱਖ ਐੱਮ.ਪੀ

ਬ੍ਰਿਟੇਨ ‘ਚ ਤਨਮਨਜੀਤ ਸਿੰਘ ਢੇਸੀ ਬਣੇ ਪਹਿਲੇ ਦਸਤਾਰਧਾਰੀ ਸਿੱਖ ਐੱਮ.ਪੀ

ਬ੍ਰਿਟੇਨ ‘ਚ ਤਨਮਨਜੀਤ ਸਿੰਘ ਢੇਸੀ ਬਣੇ ਪਹਿਲੇ ਦਸਤਾਰਧਾਰੀ ਸਿੱਖ ਐੱਮ.ਪੀ

4ਲੰਡਨ  : ਯੂ.ਕੇ ਦੀਆਂ ਆਮ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਪਹਿਲੀ ਵਾਰੀ ਦੋ ਸਿੱਖ ਉਮੀਦਵਾਰਾਂ ਨੇ ਜਿੱਤ ਹਾਸਿਲ ਕਰਕੇ ਇਤਿਹਾਸ ਦੇ ਪੰਨਿਆਂ ਉਤੇ ਆਪਣਾ ਨਾਮ ਦਰਜ ਕਰਾਇਆ ਹੈ| ਪਹਿਲੇ ਦਸਤਾਰਧਾਰੀ ਸਿੱਖ ਤਨਮਨਜੀਤ ਸਿੰਘ ਢੇਸੀ ਅਤੇ ਸਿੱਖ ਮਹਿਲਾ ਪ੍ਰੀਤ ਗਿੱਲ ਨੇ ਵੱਡੀ ਜਿੱਤ ਦਰਜ ਕਰਕੇ ਮੈਂਬਰ ਪਾਰਲੀਮੈਂਟ ਬਣ ਗਏ ਹਨ|
ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਨੇ ਸਲੋਹ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਨੂੰ 16,998 ਵੋਟਾਂ ਨਾਲ ਹਰਾਇਆ|
ਦੱਸਣਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਦਾ ਜਨਮ ਪੰਜਾਬ ਵਿਚ ਹੋਇਆ ਸੀ ਅਤੇ ਉਨ੍ਹਾਂ ਨੇ ਮੁਢਲੀ ਸਿੱਖਿਆ ਜਲੰਧਰ ਤੋਂ ਹਾਸਿਲ ਕੀਤੀ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …