Home / World / ਬੰਗਲਾਦੇਸ਼ ਵਿਚ ਜ਼ਮੀਨ ਖਿਸਕਣ ਕਾਰਨ 42 ਲੋਕਾਂ ਦੀ ਮੌਤ

ਬੰਗਲਾਦੇਸ਼ ਵਿਚ ਜ਼ਮੀਨ ਖਿਸਕਣ ਕਾਰਨ 42 ਲੋਕਾਂ ਦੀ ਮੌਤ

ਬੰਗਲਾਦੇਸ਼ ਵਿਚ ਜ਼ਮੀਨ ਖਿਸਕਣ ਕਾਰਨ 42 ਲੋਕਾਂ ਦੀ ਮੌਤ

2ਢਾਕਾ : ਬੰਗਲਾਦੇਸ਼ ਵਿਚ ਜ਼ਮੀਨ ਖਿਸਕਣ ਦੀ ਵਾਪਰੀ ਇਕ ਘਟਨਾ ਵਿਚ ਘੱਟੋ ਘੱਟ 42 ਲੋਕ ਮਾਰੇ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਖਰਾਬ ਮੌਸਮ ਕਾਰਨ ਇਹ ਹਾਦਸਾ ਵਾਪਰਿਆ| ਇਸ ਦੌਰਾਨ ਖਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਹੋ ਸਕਦਾ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …