Home / Punjabi News / ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ
ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਨਿਯੁਕਤੀ ਨੂੰ ਅਯੋਗ ਕਰਾਰ ਦੇਣ ਵਾਲੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਕਮਿਸ਼ਨ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਨਿਯੁਕਤੀਆਂ ਕੀਤੀਆਂ ਸਨ। ਰਾਜ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਅਪੀਲ ਵਿੱਚ ਕਿਹਾ ਕਿ ਹਾਈ ਕੋਰਟ ਨੇ ‘ਆਪਹੁਰਦੇ ਢੰਗ ਨਾਲ’ ਨਿਯੁਕਤੀਆਂ ਰੱਦ ਕਰ ਦਿੱਤੀਆਂ ਹਨ।

The post ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ appeared first on Punjabi Tribune.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …