Breaking News
Home / Punjabi News / ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਚੰਡੀਗੜ – ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਉਹਨਾਂ ਨੇ ਇਹ ਅਹੁਦਾ ਅੱਜ ਚੰਡੀਗੜ੍ਹ ਵਿਖੇ ਮਨੀਸ਼ ਸਿਸੋਧੀਆ ਦੀ ਹਾਜ਼ਰੀ ਵਿਚ ਸੰਭਾਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਆਦਿ ਆਗੂ ਵੀ ਮੌਜੂਦ ਸਨ।

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …