Home / Punjabi News / ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ’ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਰਾਜ ਦੀ ਕਾਨੂੰਨ ਵਿਵਸਥਾ ਬਾਰੇ ਕੀਤੀ ਜਾਵੇਗੀ ਚਰਚਾ

ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ’ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਰਾਜ ਦੀ ਕਾਨੂੰਨ ਵਿਵਸਥਾ ਬਾਰੇ ਕੀਤੀ ਜਾਵੇਗੀ ਚਰਚਾ

ਸੰਜੀਵ ਸਿੰਘ ਬਰਿਆਣਾ

ਚੰਡੀਗੜ੍ਹ, 1 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ‘ਮੁੱਖ ਮੰਤਰੀ ਦੀ ਦੁਪਹਿਰ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗ੍ਰਹਿ ਮੰਤਰੀ ਨੂੰ ਜਾਣਕਾਰੀ ਦੇਣ ਤੋਂ ਇਲਾਵਾ ਸ੍ਰੀ ਭਗਵੰਤ ਮਾਨ ਹਾਲ ਹੀ ਦੀ ਅਜਨਾਲਾ ਵਿਚਲੀਆਂ ਘਟਨਾਵਾਂ ਬਾਰੇ ਸ੍ਰੀ ਸ਼ਾਹ ਨਾਲ ਗੱਲ ਕਰਨਗੇ।’


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …