Home / Punjabi News / ਭਵਾਨੀਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੀ

ਭਵਾਨੀਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੀ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 20 ਜੁਲਾਈ

ਇਥੋਂ ਨੇੜਲੇ ਪਿੰਡ ਜੌਲੀਆਂ ਦੇ ਕਿਸਾਨ ਹਰਜਿੰਦਰ ਸਿੰਘ ( 31) ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ ਗਈ।

ਹਰਜਿੰਦਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਕਿਸਾਨ ਦੇ ਸਿਰ ਪੰਜ ਲੱਖ ਰੁਪਏ ਬੈਂਕ ਦਾ ਕਰਜ਼ਾ ਅਤੇ 35 ਹਜ਼ਾਰ ਰੁਪਏ ਕੋਆਪ੍ਰੇਟਿਵ ਬੈਂਕ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਉਸ ਦੀ 8 ਵਿੱਘੇ ਜ਼ਮੀਨ ਪਿੰਡ ਦੇ ਹੀ ਕਿਸਾਨ ਕੋਲ 5:50 ਲੱਖ ਰੁਪਏ ਵਿੱਚ ਗਹਿਣੇ ਸੀ।


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …