Home / Punjabi News / ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਰੁਕਾਵਟ ਪਾਉਣ ਦੇ ਮਾਮਲੇ ’ਚ ਕੇਸ ਦਰਜ

ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਰੁਕਾਵਟ ਪਾਉਣ ਦੇ ਮਾਮਲੇ ’ਚ ਕੇਸ ਦਰਜ

ਸ਼ਿਮਲਾ, 22 ਮਈ
ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਵਿੱਚ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਕਥਿਤ ਤੌਰ ’ਤੇ ਰੁਕਾਵਟ ਪਾਉਣ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਸ਼ਿਕਾਇਤ ’ਤੇ ਕਾਜ਼ਾ ਪੁਲੀਸ ਸਟੇਸ਼ਨ ’ਚ ਧਾਰਾ 341 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਹੈ।

The post ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਰੁਕਾਵਟ ਪਾਉਣ ਦੇ ਮਾਮਲੇ ’ਚ ਕੇਸ ਦਰਜ appeared first on Punjabi Tribune.


Source link

Check Also

ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ

ਨਵੀਂ ਦਿੱਲੀ, 21 ਜੂਨ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ …