ਗਵਾਲੀਅਰ, 24 ਅਕਤੂਬਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੜਾਈ ਉਨ੍ਹਾਂ ਤਾਕਤਾਂ ਖ਼ਿਲਾਫ ਹੈ ਜੋ ਸਨਾਤਨ ਧਰਮ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ। ਤੋਮਰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਭਾਜਪਾ ਦੇ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਸੂਬੇ ਵਿੱਚ 17 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। -ਪੀਟੀਆਈ
The post ਭਾਜਪਾ ਦੀ ਲੜਾਈ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਖ਼ਿਲਾਫ਼: ਤੋਮਰ appeared first on punjabitribuneonline.com.
Source link
Asian Tribune Your Multilingual Newspaper covering World and local news News