Home / Punjabi News / ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਨਫਰਤੀ ਅਪਰਾਧ ਦੀ ਵਿਆਖਿਆ ਵਿੱਚ ਵਿਸਤਾਰ ਲਈ ਮਤਾ ਪੇਸ਼ ਕੀਤਾ

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਨਫਰਤੀ ਅਪਰਾਧ ਦੀ ਵਿਆਖਿਆ ਵਿੱਚ ਵਿਸਤਾਰ ਲਈ ਮਤਾ ਪੇਸ਼ ਕੀਤਾ

ਵਸ਼ਿੰਗਟਨ, 7 ਜੂਨ

ਅਮਰੀਕਾ ਦੇ ਮਿਸ਼ੀਗਨ ਸੂਬੇ ਤੋਂ ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਨਫਰਤੀ ਅਪਰਾਧ ਦੀ ਵਿਆਖਿਆ ਵਿੱਚ ਵਿਸਤਾਰ ਕਰਨ ਲਈ ਇਕ ਮਤਾ ਪੇਸ਼ ਕੀਤਾ ਹੈ ਤੇ ਇਸ ਵਿੱਚ ਧਾਰਮਿਕ ਥਾਵਾਂ ਦੀ ਭੰਨਤੋੜ ਨੂੰ ਵੀ ਸ਼ਾਮਲ ਕੀਤਾ ਹੈ। ਮਿਸ਼ੀਵਨ ਸੂਬੇ ਦੀ ਪ੍ਰਤੀਨਿਧਤਾ ਕਰਨ ਵਾਲੇ ਰਾਜੀਵ ਪੁਰੀ ਦੇ ਮਾਪੇ 1970 ਦੇ ਦਸ਼ਕ ਵਿੱਚ ਅਮਰੀਕਾ ਆਏ ਸਨ ਤੇ ਉਸ ਦੇ ਪਿਤਾ ਨੇ ਵਿਸਕੌਂਸਿਨ ਵਿੱਚ ਪਹਿਲਾ ਗੁਰਦੁਆਰਾ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। -ਪੀਟੀਆਈ


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …