Home / Punjabi News / ਭਾਰਤੀ ਮਹਿਲਾ ਸਾਈਕਲਿਸਟ ਨਾਲ ਟੀਮ ਦੇ ਮੁੱਖ ਕੋਚ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼, ਵਿਦੇਸ਼ ਗਈ ਪੂਰੀ ਟੀਮ ਵਾਪਸ ਸੱਦੀ

ਭਾਰਤੀ ਮਹਿਲਾ ਸਾਈਕਲਿਸਟ ਨਾਲ ਟੀਮ ਦੇ ਮੁੱਖ ਕੋਚ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼, ਵਿਦੇਸ਼ ਗਈ ਪੂਰੀ ਟੀਮ ਵਾਪਸ ਸੱਦੀ

ਨਵੀਂ ਦਿੱਲੀ, 8 ਜੂਨ

ਭਾਰਤੀ ਖੇਡ ਅਥਾਰਟੀ (ਸਾਈ) ਨੇ ਮਹਿਲਾ ਸਾਈਕਲਿਸਟ ਵੱਲੋਂ ਮੁੱਖ ਕੋਚ ਆਰਕੇ ਸ਼ਰਮਾ ‘ਤੇ ‘ਗਲਤ ਵਿਵਹਾਰ’ ਦਾ ਦੋਸ਼ ਲਾਉਣ ਤੋਂ ਬਾਅਦ ਸਿਖਲਾਈ ਅਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਲੋਵੇਨੀਆ ਗਈ ਪੂਰੀ ਭਾਰਤੀ ਟੀਮ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵਿੱਚ ਪੰਜ ਪੁਰਸ਼ ਅਤੇ ਇੱਕ ਮਹਿਲਾ ਸਾਈਕਲਿਸਟ ਸ਼ਾਮਲ ਹੈ ਅਤੇ ਉਸ ਨੇ ਪਹਿਲਾਂ ਦੇ ਪ੍ਰੋਗਰਾਮ ਅਨੁਸਾਰ 14 ਜੂਨ ਨੂੰ ਸਲੋਵੇਨੀਆ ਤੋਂ ਪਰਤਣਾ ਸੀ। ਸਾਈ ਨੇ ਦੋਸ਼ ਲਾਉਣ ਵਾਲੀ ਸਾਈਕਲਿਸਟ ਨੂੰ ਪਹਿਲਾਂ ਹੀ ਵਾਪਸ ਸੱਦ ਲਿਆ ਸੀ ਤੇ ਮਾਮਲੇ ਦੀਜਾਂਚ ਲਈ ਕਮੇਟੀ ਕਾਇਮ ਕਰ ਦਿੱਤੀ ਹੈ।


Source link

Check Also

 Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼

Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 …