Home / Punjabi News / ਭਾਰਤੀ ਯਾਤਰੀਆਂ ਲਈ ਕਰੋਨਾ ਦੀਆਂ ਸਖ਼ਤ ਪਾਬੰਦੀਆਂ ਨੂੰ ਢਿੱਲਾ ਕਰ ਰਿਹਾ ਹੈ ਜਰਮਨੀ

ਭਾਰਤੀ ਯਾਤਰੀਆਂ ਲਈ ਕਰੋਨਾ ਦੀਆਂ ਸਖ਼ਤ ਪਾਬੰਦੀਆਂ ਨੂੰ ਢਿੱਲਾ ਕਰ ਰਿਹਾ ਹੈ ਜਰਮਨੀ

ਬਰਲਿਨ, 6 ਜੁਲਾਈ

ਜਰਮਨੀ ਕਰੋਨ ਵਾਰਇਰਸ ਦੇ ਡੈਲਟਾ ਰੂਪ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਤੋਂ ਭਾਰਤ, ਬਰਤਾਨੀਆਂ, ਪੁਰਤਗਾਲ ਤੇ ਕੁੱਝ ਹੋਰ ਦੇਸ਼ਾਂ ਦੇ ਯਾਤਰੀਆਂ ‘ਤੇ ਲਗਾਈ ਸਖ਼ਤ ਪਾਬੰਦੀ ਨੂੰ ਢਿੱਲਾ ਕਰ ਰਿਹਾ ਹੈ। ਜਰਮਨੀ ਦੇ ਕੌਮੀ ਰੋਗ ਕੰਟਰੋਲ ਕੇਂਦਰ ਨੇ ਅੱਜ ਕਿਹਾ ਕਿ ਬਰਤਾਨੀਆਂ, ਪੁਰਤਗਾਲ, ਰੂਸ, ਭਾਰਤ ਤੇ ਨੇਪਾਲ ਨੂੰ ਵਾਇਰਸ ਵਾਲੇ। ਖੇਤਰਾਂ ਦੀ ਸਭ ਤੋਂ ਖਤਰਨਾਕ ਸ਼੍ਰੇਣੀ ‘ਚੋਂ ਹਟਾ ਦਿੱਤਾ ਜਾਵੇਗਾ ਤੇ ਇਹ ਹੁਕਮ ਬੁੱਧਵਾਰ ਤੋਂ ਲਾਗੂ ਹੋ ਜਾਣਗੇ।


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …