Breaking News
Home / Punjabi News / ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਮੁੰਬਈ, 15 ਅਪਰੈਲ
ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ।

The post ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ appeared first on Punjabi Tribune.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …