Home / Punjabi News / ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ

ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ

ਮੁੰਬਈ, 28 ਫਰਵਰੀ
ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਅੱਜ ਗਿਰਾਵਟ ਦਰਜ ਕੀਤੀ ਗਈ ਅਤੇ ਬੀਐੱਸਈ ਸੈਂਸੈਕਸ 790 ਅੰਕ ਡਿੱਗ ਗਿਆ। 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 790.34 ਅੰਕ ਜਾਂ 1.08 ਫੀਸਦੀ ਦੀ ਗਿਰਾਵਟ ਨਾਲ 72,304.88 ‘ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਪੰਜਾਹ ਸ਼ੇਅਰਾਂ ‘ਤੇ ਆਧਾਰਿਤ ਨਿਫਟੀ ਵੀ 247.20 ਅੰਕ ਜਾਂ 1.11 ਫੀਸਦੀ ਦੀ ਗਿਰਾਵਟ ਨਾਲ 21,951.15 ‘ਤੇ ਬੰਦ ਹੋਇਆ।

The post ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ appeared first on Punjabi Tribune.


Source link

Check Also

Pandharpur Accident : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ ਵਿੱਚ ਡਿੱਗੀ, 14 ਲੋਕਾਂ ਦੀ ਮੌਤ

Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ …