ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7 ਲੱਖ, 42 ਹਜ਼ਾਰ, 417 ਹੋ ਗਏ ਹਨ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁੱਲ 20,642 ਲੋਕਾਂ ਦੀ ਮੌਤ ਹੋ ਚੁੱਕੀ ਹੈ।

Image Courtesy Abp Sanjha
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਭਾਰਤ ‘ਚ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਸਾਢੇ ਸੱਤ ਲੱਖ ਤੋਂ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ 22,752 ਨਵੇਂ ਮਾਮਲੇ ਸਾਹਮਣੇ ਆਏ ਤੇ 482 ਲੋਕਾਂ ਦੀ ਮੌਤ ਹੋ ਗਈ।
ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7 ਲੱਖ, 42 ਹਜ਼ਾਰ, 417 ਹੋ ਗਏ ਹਨ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁੱਲ 20,642 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਭਾਰਤ ਦਾ ਤੀਜਾ ਸਥਾਨ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਦੀ ਸਭ ਤੋਂ ਵੱਧ ਮਾਰ ਭਾਰਤ ‘ਚ ਹੈ।
News Credit ABP Sanjha
Asian Tribune Your Multilingual Newspaper covering World and local news News