Home / Punjabi News / ਭਾਰਤ ‘ਚ 2 ਤੋਂ ਵੱਧ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ

ਭਾਰਤ ‘ਚ 2 ਤੋਂ ਵੱਧ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ

ਭਾਰਤ ‘ਚ 2 ਤੋਂ ਵੱਧ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ

ਕੋਰੋਨਾ ਟੀਕਾਕਰਨ ਦੌਰਾਨ ਹੁਣ 2 ਤੋਂ18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕੇਗਾ। ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ।ਸੀ।ਜੀ।ਆਈ।) ਨੇ ਇਸ ਦੀ ਮਨਜ਼ੂਰੀ ਦਿੱਤੀ ਹੈ। ਕੋਰੋਨਾ ਵਿਰੁੱਧ ਕੋਵੈਕਸੀਨ ਕਲੀਨਿਕਲ ਟ੍ਰਾਇਲ ‘ਚ ਲਗਭਗ 78 ਫੀਸਦੀ ਅਸਰਦਾਰ ਸਾਬਿਤ ਹੋਈ ਸੀ। ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ ਲੈ ਕੇ ਜਲਦ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਵੀ ਵੱਡਿਆਂ ਦੀ ਤਰ੍ਹਾਂ ਕੋਵੈਕਸੀਨ ਦੇ 2 ਟੀਕੇ ਲੱਗਣਗੇ। ਹੁਣ ਤੱਕ ਦੇ ਟ੍ਰਾਇਲ ‘ਚ ਟੀਕੇ ਨਾਲ ਬੱਚਿਆਂ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਗੱਲ ਸਾਹਮਣੇ ਨਹੀਂ ਆਈ ਹੈ।

The post ਭਾਰਤ ‘ਚ 2 ਤੋਂ ਵੱਧ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ first appeared on Punjabi News Online.


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …