ਹੈਦਰਾਬਾਦ, 15 ਮਾਰਚ
ਭਾਰਤੀ ਜਲ ਸੈਨਾ ਦੇ ਸਾਬਕਾ ਮੁਖੀ ਐਡਮਿਰਲ ਐੱਲ. ਰਾਮਦਾਸ ਦਾ ਅੱਜ ਇਥੇ ਮਿਲਟਰੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 90 ਸਾਲਾ ਰਾਮਦਾਸ ਨੇ ਦਸੰਬਰ 1990 ਤੋਂ ਸਤੰਬਰ 1993 ਦਰਮਿਆਨ ਜਲ ਸੈਨਾ ਮੁਖੀ ਵਜੋਂ ਸੇਵਾ ਨਿਭਾਈ। ਉਮਰ ਸਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਮੌਤ ਹੋਈ। ਰਾਮਦਾਸ ਦੇ ਪਰਿਵਾਰ ਵਿੱਚ ਪਤਨੀ ਲਲਿਤਾ ਰਾਮਦਾਸ ਅਤੇ ਤਿੰਨ ਧੀਆਂ ਹਨ।
The post ਭਾਰਤ ਦੇ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਰਾਮਦਾਸ ਦਾ ਦੇਹਾਂਤ appeared first on Punjabi Tribune.
Source link
Asian Tribune Your Multilingual Newspaper covering World and local news News