ਨਵੀਂ ਦਿੱਲੀ, 21 ਨਵੰਬਰ
ਮਿਆਂਮਾਰ ਦੇ ਜੰਟਾ ਵਿਰੋਧੀ ਜਥੇਬੰਦੀਆਂ ਅਤੇ ਸਰਕਾਰੀ ਬਲਾਂ ਵਿਚਾਲੇ ਵਧ ਰਹੀ ਦੁਸ਼ਮਣੀ ਕਾਰਨ ਭਾਰਤ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਮਿਆਂਮਾਰ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਯੰਗੂਨ ਵਿੱਚ ਭਾਰਤੀ ਦੂਤਾਵਾਸ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਵੀ ਕਿਹਾ ਹੈ। ਪੀਟੀਆਈ
The post ਭਾਰਤ ਨੇ ਮਿਆਂਮਾਰ ਵਿੱਚ ਆਪਣੇ ਨਾਗਰਿਕਾਂ ਨੂੰ ਦੂਤਾਵਾਸ ਵਿੱਚ ਰਜਿਸਟਰ ਕਰਨ ਲਈ ਕਿਹਾ appeared first on punjabitribuneonline.com.
Source link
Asian Tribune Your Multilingual Newspaper covering World and local news News