Home / Punjabi News / ਭਾਰਤ-ਪਾਕਿਸਤਾਨ ਵਿਚਾਲੇ ਤਣਾਅ ‘ਤੇ ਡੌਨਲਡ ਟਰੰਪ ਨੇ ਕਹੀ ਇਹ ਗੱਲ

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ‘ਤੇ ਡੌਨਲਡ ਟਰੰਪ ਨੇ ਕਹੀ ਇਹ ਗੱਲ




ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ‘ਤੇ ਟਿੱਪਣੀ ਕੀਤੀ ਹੈ।ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, “ਮੈਂ ਦੋਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਮੈਂ ਚਾਹੁੰਦਾ ਹਾਂ ਕਿ ਉਹ ਇਸ ਨੂੰ ਸੁਲਝਾ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਇਸਨੂੰ ਰੋਕ ਦੇਣ।”ਰਾਸ਼ਟਰਪਤੀ ਟਰੰਪ ਨੇ ਕਿਹਾ, “ਜੇਕਰ ਮੈਂ ਕਿਸੇ ਵੀ ਤਰ੍ਹਾਂ ਮਦਦ ਕਰ ਸਕਦਾ ਹਾਂ, ਤਾਂ ਮੈਂ ਕਰਾਂਗਾ।”






Previous articleਫਰਿਜਨੋ ਦੇ ਪੰਜਾਬੀ ਨੇ ਸ਼ਰਾਬੀ ਹਾਲਤ ਵਿੱਚ ਦੋ ਦਰੜੇ
Next articleਪਾਕਿ ਫੌ਼ਜ ਵੱਲੋਂ ਕੰਟਰੋਲ ਰੇਖਾ ਨੇੜੇ ਪਿੰਡਾਂ ’ਤੇ ਗੋਲੀਬਾਰੀ, 13 ਹਲਾਕ



Source link

Check Also

Patiala ‘ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ ‘ਤੇ ਲਾਪਰਵਾਹੀ ਦੇ ਆਰੋਪ

Patiala Woman Dies During Surgery : ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਇੱਕ …