Home / Punjabi News / ਭਾਰਤ ਵੱਲੋਂ ਕੈਨੇਡਾ ਵਿੱਚ ਚਾਰ ਵਰਗਾਂ ’ਚ ਵੀਜ਼ਾ ਸੇਵਾਵਾਂ ਬਹਾਲ

ਭਾਰਤ ਵੱਲੋਂ ਕੈਨੇਡਾ ਵਿੱਚ ਚਾਰ ਵਰਗਾਂ ’ਚ ਵੀਜ਼ਾ ਸੇਵਾਵਾਂ ਬਹਾਲ

ਟੋਰਾਂਟੋ, 25 ਅਕਤੂਬਰ

ਭਾਰਤ ਨੇ ਕੈਨੇਡਾ ਵਿਚ ਬੰਦ ਪਈਆਂ ਵੀਜ਼ਾ ਸੇਵਾਵਾਂ ਵੀਰਵਾਰ ਤੋਂ ਚਾਰ ਵਰਗਾਂ ਵਿਚ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ ਕਿ ਚਾਰ ਵਰਗਾਂ- ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਤੇ ਕਾਨਫਰੰਸ ਵੀਜ਼ਾ ਲਈ ਸੇਵਾਵਾਂ 26 ਅਕਤੂਬਰ ਤੋਂ ਬਹਾਲ ਹੋ ਜਾਣਗੀਆਂ। -ਪੀਟੀਆਈ

The post ਭਾਰਤ ਵੱਲੋਂ ਕੈਨੇਡਾ ਵਿੱਚ ਚਾਰ ਵਰਗਾਂ ’ਚ ਵੀਜ਼ਾ ਸੇਵਾਵਾਂ ਬਹਾਲ appeared first on punjabitribuneonline.com.


Source link

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …