Home / Punjabi News / ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ → Ontario Punjabi News

ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ → Ontario Punjabi News




ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ।ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਚੁੱਕਾ ਹੈ।ਇਹ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਵੱਲੋਂ ਪਾਕਿਸਤਾਨ ਵਿਰੁੱਧ ਚੁੱਕੇ ਗਏ ਕਦਮਾਂ ਖਿਲਾਫ ਜਵਾਬ ਵਿੱਚ ਸੀ।






Previous articleਹਰਿਆਣਾ ਦੀ ਪੰਜਾਬ ਨੂੰ ਦਿੱਤਾ ਚਿਤਾਵਨੀ, ‘ਪਾਣੀ ਨਾਂ ਮਿਲਿਆਂ ਤਾਂ ਸਾਰੇ ਰਸਤੇ ਕਰਾਂਗੇ ਬੰਦ’



Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …