ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨੇ ਭਾਰੀ ਤਬਾਹੀ ਮਚਾਈ ਹੈ। ਇਸ ਤਬਾਹੀ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ।ਬੈਂਕਾਕ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ ਹੈ, ਜਿਸ ਕਾਰਨ ਵਿਆਪਕ ਤਬਾਹੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓਜ਼ ਵਿੱਚ, ਇਮਾਰਤਾਂ ਨੂੰ ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੁੰਦੇ ਦੇਖਿਆ ਗਿਆ ਅਤੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਭੱਜਦੇ ਦਿਖਾਈ ਦਿੱਤੇ।
Source link
Asian Tribune Your Multilingual Newspaper covering World and local news News