ਨਵੀਂ ਦਿੱਲੀ—ਅੰਡੇਮਾਨ ਨਿਕੋਬਾਰ ਦੀਪ ਸਮੂਹ ‘ਤੇ ਅੱਧੀ ਰਾਤ ਤੋਂ ਬਾਅਦ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਿਆਦਾ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਕਿਸੇ ਦੇ ਵੀ ਜਾਨ-ਮਾਲ ਦੀ ਖਬਰ ਨਹੀਂ ਹੈ। ਜ਼ਿਆਦਾਤਰ ਭੂਚਾਲ ਦੇ ਝਟਕੇ ਅੰਡੇਮਾਨ-ਨਿਕੋਬਾਰ ਦੀਪ ਸਮੂਹ ‘ਚ ਮਹਿਸੂਸ ਕੀਤੇ ਗਏ।
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …