ਭੋਪਾਲ – ਭੋਪਾਲ ਸਮੂਹਿਕ ਬਲਾਤਕਾਰ ਮਾਮਲੇ ਵਿਚ ਫਾਸਟ ਟਰੈਕ ਕੋਰਟ ਨੇ ਅੱਜ ਚਾਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ|
ਦੱਸਣਯੋਗ ਹੈ ਕਿ ਕੋਚਿੰਗ ਤੋਂ ਘਰ ਪਰਤ ਰਹੀ ਇੱਕ ਵਿਦਿਆਰਥਣ ਨਾਲ ਚਾਰ ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ| ਇਸ ਘਟਨਾ ਦੀ ਲੋਕਾਂ ਵੱਲੋਂ ਸਖਤ ਨਿੰਦਾ ਕੀਤੀ ਗਈ ਸੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਐਸ.ਆਈ.ਟੀ ਜਾਂਚ ਗਠਿਤ ਕੀਤੀ ਸੀ| ਇਸ ਮਾਮਲੇ ਦੀ ਹਰ ਰੋਜ ਸੁਣਵਾਈ ਹੋਈ ਸੀ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News