Home / Punjabi News / ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਕੌਮੀ ਸਕੱਤਰ ਨਿਯੁਕਤ

ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਕੌਮੀ ਸਕੱਤਰ ਨਿਯੁਕਤ

ਮਨਧੀਰ ਸਿੰਘ ਦਿਓਲ
ਭਾਜਪਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਸੌਂਪੀ ਹੈ। ਬੀਤੀ ਸ਼ਾਮ ਦੋਨੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦੀ ਕਿਤਾਬ ਸਮਾਗਮ ਦੌਰਾਨ ਜਾਰੀ ਕੀਤੀ ਸੀ।

The post ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਕੌਮੀ ਸਕੱਤਰ ਨਿਯੁਕਤ appeared first on punjabitribuneonline.com.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …