Home / Punjabi News / ਮਨਜੀਤ ਸਿੰਘ ਜੀਕੇ ਖਿਲਾਫ ਭ੍ਰਿਸ਼ਟਾਚਾਰ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰਨ ਦੇ ਆਦੇਸ਼

ਮਨਜੀਤ ਸਿੰਘ ਜੀਕੇ ਖਿਲਾਫ ਭ੍ਰਿਸ਼ਟਾਚਾਰ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰਨ ਦੇ ਆਦੇਸ਼

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਪ੍ਰਧਾਨਗੀ ਛੱਡ ਚੁੱਕੇ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੀਕੇ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਿਸ ਤੋਂ ਕੱਲ੍ਹ ਤੱਕ ਰਿਪੋਰਟ ਮੰਗੀ ਹੈ।

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …