Breaking News
Home / Punjabi News / ਮਨੋਜ ਕੁਮਾਰ ਪਰੀਦਾ ਹੋਣਗੇ ਚੰਡੀਗੜ੍ਹ ਦੇ ਨਵੇਂ ਸਲਾਹਕਾਰ

ਮਨੋਜ ਕੁਮਾਰ ਪਰੀਦਾ ਹੋਣਗੇ ਚੰਡੀਗੜ੍ਹ ਦੇ ਨਵੇਂ ਸਲਾਹਕਾਰ

ਚੰਡੀਗੜ੍ਹ- ਮਨੋਜ ਕੁਮਾਰ ਪਰੀਦਾ ਨੂੰ ਚੰਡੀਗੜ੍ਹ ਪ੍ਰਸ਼ਾਸਕ ਦਾ ਨਵਾਂ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਦੇ ਐਡਵਾਈਜ਼ਰ ਪਰੀਮਲ ਰਾਏ ਦਾ ਤਬਾਦਲਾ ਕਰਕੇ ਉਹਨਾਂ ਨੂੰ ਗੋਆ ਦਾ ਚੀਫ ਸੈਕਟਰੀ ਲਾਇਆ ਗਿਆ ਹੈ, ਜਦਕਿ ਉਹਨਾਂ ਦੀ ਥਾਂ ਉਤੇ ਆਈ.ਏ.ਐੱਸ ਮਨੋਜ ਕੁਮਾਰ ਨੂੰ ਚੰਡੀਗੜ੍ਹ ਦਾ ਐਡਵਾਈਜਰ ਨਿਯੁਕਤ ਕੀਤਾ ਗਿਆ ਹੈ।

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …