Home / Punjabi News / ਮਹਾਰਾਣੀ ਦੇ ਤਾਬੂਤ ਵੱਲ ਭੱਜਣ ਵਾਲਾ ਵਿਅਕਤੀ ਗ੍ਰਿਫ਼ਤਾਰ

ਮਹਾਰਾਣੀ ਦੇ ਤਾਬੂਤ ਵੱਲ ਭੱਜਣ ਵਾਲਾ ਵਿਅਕਤੀ ਗ੍ਰਿਫ਼ਤਾਰ

ਲੰਡਨ, 17 ਸਤੰਬਰ

ਇੱਥੋਂ ਦੇ ਵੈਸਟਮਿੰਸਟਰ ਹਾਲ ਵਿੱਚ ਰੱਖੇ ਮਹਾਰਾਣੀ ਐਲਿਜ਼ਾਬੈੱਥ-2 ਦੇ ਤਾਬੂਤ ਵੱਲ ਨੂੰ ਭੱਜਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਇਸ ਵਿਅਕਤੀ ਨੂੰ ਬਰਤਾਨੀਆ ਦੇ ਪਬਲਿਕ ਆਰਡਰ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਪ੍ਰਤੱਖਦਰਸੀਆਂ ਨੇ ਇਸ ਵਿਅਕਤੀ ਨੂੰ ਉਸ ਪਲੈਟਫਾਰਮ ਵੱਲ ਦੌੜਦੇ ਹੋਏ ਦੇਖਿਆ ਜਿਸ ‘ਤੇ ਮਹਾਰਾਣੀ ਐਲਿਜ਼ਾਬੈੱਥ-2 ਦਾ ਤਾਬੂਤ ਪਿਆ ਸੀ। -ਪੀਟੀਆਈ


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …