Breaking News
Home / Punjabi News / ਮਹਿਲਾ ਕ੍ਰਿਕਟ: ਭਾਰਤ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਮਹਿਲਾ ਕ੍ਰਿਕਟ: ਭਾਰਤ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਚੇਨਈ,1 ਜੁਲਾਈ

ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਚਿਦੰਬਰਮ ਸਟੇਡੀਅਮ ਵਿਚ ਚੱਲ ਰਹੇ ਇਸ ਟੈਸਟ ਮੈਚ ਵਿਚ ਸੋਮਵਾਰ ਨੂੰ 37 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ਼ਫ਼ਾਲੀ ਵਰਮਾ ਅਤੇ ਸ਼ੁਭਾ ਸਤੀਸ਼ ਨੇ ਬਲੇਬਾਜ਼ੀ ਕਰਦਿਆਂ ਜਿੱਤ ਹਾਸਲ ਕੀਤੀ। ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਜੜਨ ਵਾਲੀ ਬੱਲੇਬਾਜ਼ ਸ਼ਿਵਾਲੀ ਨੂੰ ਪਲੇਅਰ ਆਫ਼ ਦੀ ਮੈਚ ਹਾਸਲ ਹੋਇਆ।

The post ਮਹਿਲਾ ਕ੍ਰਿਕਟ: ਭਾਰਤ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ appeared first on Punjabi Tribune.


Source link

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …