Home / Punjabi News / ਮਾਂ ਦਿਵਸ ’ਤੇ ਅਮਰੀਕਾ ’ਚ ਭਾਰਤੀ ਨੇ ਆਪਣੀ ਮਾਂ ਦਾ ਕਤਲ ਕੀਤਾ

ਮਾਂ ਦਿਵਸ ’ਤੇ ਅਮਰੀਕਾ ’ਚ ਭਾਰਤੀ ਨੇ ਆਪਣੀ ਮਾਂ ਦਾ ਕਤਲ ਕੀਤਾ

ਨਿਊ ਯਾਰਕ, 11 ਮਈਮਾਂ ਦਿਵਸ ‘ਤੇ ਭਾਰਤੀ ਮੂਲ ਦੇ ਵਿਅਕਤੀ ‘ਤੇ ਆਪਣੀ 65 ਸਾਲਾ ਮਾਂ ਦੀ ‘ਤੇ ਜਿਨਸੀ ਸ਼ੋਸ਼ਣ ਅਤੇ ਕਤਲ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰੀ ਵਕੀਲਾਂ ਨੇ ਦੱਸਿਆ ਕਿ ਪੁਸ਼ਕਰ ਸ਼ਰਮਾ (28) ਨੇ ਸ਼ਨਿਚਰਵਾਰ ਸਵੇਰੇ ਆਪਣੇ ਘਰ ਵਿੱਚ ਸਰੋਜ ਸ਼ਰਮਾ ‘ਤੇ ਹਮਲਾ ਕੀਤਾ। ਇਲਜ਼ਾਮ ਹੈ ਕਿ ਉਸ ਨੇ ਆਪਣੀ ਮਾਂ ਦਾ ਗਲਾ ਘੁੱਟਿਆ ਅਤੇ ਕਈ ਵਾਰ ਮੁੱਕੇ ਮਾਰੇ। ਉਸ ਨੇ ਮਾਂ ਦਾ ਗਲ ਉਦੋਂ ਤੱਕ ਦਬਾ ਕੇ ਰੱਖਿਆ ਜਦੋਂ ਤੱਕ ਉਸ ਦੀ ਮੌਤ ਨਾ ਹੋਈ। ਕਿਹਾ ਹੈ ਕਿ ਆਪਣੀ ਮਾਂ ਦੇ ਜਿਨਸੀ ਸ਼ੋਸ਼ਣ ਤੋਂ ਬਾਅਦ ਪੁੱਤਰ ਉਸ ਉੱਤੇ ਹਮਲੇ ਕਰਦਾ ਰਹੇਗਾ। ਉਸ ਨੂੰ ਜ਼ਮਾਨਤ ਨਹੀਂ ਮਿਲੇਗੀ।


Source link

Check Also

ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Sangrur News: ਸੰਗਰੂਰ ਦੇ ਧੂਰੀ ਰੋਡ ਪੁਲ ਦੇ ਹੇਠਾਂ ਸੜਕ ਦੇ ਵਿਚਕਾਰ ਇੱਕ ਕੁੜੀ ਦੀ …