Home / Punjabi News / ਮਾਨਤਾ ਪ੍ਰਾਪਤ ਤੇ ਪੀਲੇ ਕਾਰਡਧਾਰਕ ਪੱਤਰਕਾਰ ‘ਮੂਹਰਲੀਆਂ ਸਫ਼ਾਂ ਦੇ ਕਰੋਨਾ ਯੋਧਿਆਂ’ ਦੀ ਸੂਚੀ ’ਚ ਸ਼ਾਮਲ

ਮਾਨਤਾ ਪ੍ਰਾਪਤ ਤੇ ਪੀਲੇ ਕਾਰਡਧਾਰਕ ਪੱਤਰਕਾਰ ‘ਮੂਹਰਲੀਆਂ ਸਫ਼ਾਂ ਦੇ ਕਰੋਨਾ ਯੋਧਿਆਂ’ ਦੀ ਸੂਚੀ ’ਚ ਸ਼ਾਮਲ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 3 ਮਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮਾਨਤਾ ਪ੍ਰਾਪਤ ਤੇ ਪੀਲੇ ਕਾਰਡਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਫਰੰਟਲਾਈਨ ਵਾਰੀਅਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਪੰਜਾਬ ਦੇ ਇਸ ਐਲਾਨ ਮਗਰੋਂ ਉਪਰੋਕਤ ਸ਼੍ਰੇਣੀ ਦੇ ਪੱਤਰਕਾਰ ਹੁਣ ਪੰਜਾਬ ਵਿੱਚ ਕਿਸੇ ਵੀ ਕੋਵਿਡ ਟੀਕਾਕਰਨ ਸੈਂਟਰ ਤੋਂ ‘ਮੂਹਰਲੀ ਕਤਾਰ ਦੇ ਯੋਧਿਆਂ’ ਵਜੋਂ ਟੀਕੇ ਲਗਵਾ ਸਕਣਗੇ।




Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …