Home / Punjabi News / ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ ਦੇਹਾਂਤ

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ ਦੇਹਾਂਤ

ਰਾਮ ਕੁਮਾਰ ਮਿੱਤਲ

ਗੂਹਲਾ ਚੀਕਾ, 23 ਨਵੰਬਰ

ਗੂਹਲਾ ਦੀ ਰਾਜਨੀਤੀ ਦੇ ਬੋਹੜ ਕਹੇ ਜਾਣ ਵਾਲੇ ਆਗੂ ਅਤੇ ਮਾਰਕੀਟ ਕਮੇਟੀ ਚੀਕਾ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਇਕ ਦਸੰਬਰ ਨੂੰ ਹੋਵੇਗੀ।


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …