Home / Punjabi News / ਮੀਟਰ ਰੀਡਰਾਂ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਦਫਤਰ ਅੱਗੇ ਧਰਨਾ

ਮੀਟਰ ਰੀਡਰਾਂ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਦਫਤਰ ਅੱਗੇ ਧਰਨਾ

ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 25 ਜੁਲਾਈ

ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਆਏ ਮੀਟਰ ਰੀਡਰਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਦਰਜ ਕੀਤਾ। ਮੀਟਰ ਰੀਡਰਾਂ ਨੇ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …