Home / Punjabi News / ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ

ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ

ਮੁਹਾਲੀ, 27 ਫਰਵਰੀ
ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ਨੂੰ ਇਥੋਂ ਦੇ ਸੈਕਟਰ 79 ਸਥਿਤ ਢਾਬੇ ‘ਤੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਬੈਂਸ ਵਾਲ-ਵਾਲ ਬਚ ਗਿਆ। ਹਮਲੇ ਤੋਂ ਬਾਅਦ ਉਸ ਨੂੰ ਵਿਦੇਸ਼ ਸਥਿਤ ਗੈਂਗਸਟਰ ਲੱਕੀ ਪਟਿਆਲ ਦੇ ਗਰੁੱਪ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ appeared first on Punjabi Tribune.


Source link

Check Also

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …