ਮੁੰਬਈ, 13 ਜਨਵਰੀ
ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਨੂੰ ਅਸਾਮ ਸ਼ਹਿਰ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਇੰਡੀਗੋ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਗੁਹਾਟੀ ਜਾਣ ਵਾਲੀ ਇੰਡੀਗੋ ਦੀ ਉਡਾਣ 5319 ਨੂੰ ਗੁਹਾਟੀ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ ਸੀ। ਸਾਰੇ ਯਾਤਰੀ ਜਹਾਜ਼ ਦੇ ਅੰਦਰ ਹਨ ਕਿਉਂਕਿ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ।
The post ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ appeared first on punjabitribuneonline.com.
Source link
Asian Tribune Your Multilingual Newspaper covering World and local news News