Home / World / ਮੁੰਬਈ: ਬਾਂਦ੍ਰਾ ‘ਚ 5 ਮੰਜ਼ਿਲਾ ਇਮਾਰਤ ਡਿੱਗੀ, ਬਚਾਅ ਕਾਰਜ ਜਾਰੀ

ਮੁੰਬਈ: ਬਾਂਦ੍ਰਾ ‘ਚ 5 ਮੰਜ਼ਿਲਾ ਇਮਾਰਤ ਡਿੱਗੀ, ਬਚਾਅ ਕਾਰਜ ਜਾਰੀ

ਮੁੰਬਈ: ਬਾਂਦ੍ਰਾ ‘ਚ 5 ਮੰਜ਼ਿਲਾ ਇਮਾਰਤ ਡਿੱਗੀ, ਬਚਾਅ ਕਾਰਜ ਜਾਰੀ

4ਨਵੀਂ ਦਿੱਲੀ—ਮੁੰਬਈ ਦੇ ਬਾਂਦ੍ਰਾ ‘ਚ ਇਕ 5 ਮੰਜ਼ਿਲਾ ਇਮਾਰਤ ਡਿੱਗੀ ਹੈ। ਇਸ ਇਮਾਰਤ ‘ਚ ਕਈ ਲੋਕਾਂ ਦੇ ਹੋਣ ਦੀ ਖਬਰ ਹੈ। ਫਿਲਹਾਰ ਬਚਾਅ-ਰਾਹਤ ਕਾਰਜ ਜਾਰੀ ਹੋ ਗਿਆ ਹੈ। ਮੌਕੇ ‘ਤੇ ਐਂਬੂਲੈਂਸ ਅਤੇ ਰਾਹਤ ਬਚਾਅ ਦੇ ਲੋਕ ਪਹੁੰਚ ਗਏ ਹਨ। ਇਸ ਹਾਦਸੇ ‘ਚ ਕਈ ਲੋਕਾਂ ਦੇ ਦੱਬੇ ਹੋਣ ਦੀ ਖਬਰ ਹੈ। ਹਾਲਾਂਕਿ ਸੰਕਟਕਾਲੀਨ ਆਪਰੇਸ਼ਨ ਜਾਰੀ ਹੈ। ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਦੱਬੇ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਪਰ ਕਿਸੇ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …