Breaking News
Home / World / ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਮੌਤ

ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਮੌਤ

1ਮੁੰਬਈ : ਸਾਲ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਅੱਜ ਮੌਤ ਹੋ ਗਈ| ਜੇ.ਜੇ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਮੁਸਤਫਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ|
ਦੱਸਣਯੋਗ ਹੈ ਕਿ ਮੁਸਤਫਾ ਦੋਸਾ ਨੂੰ ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …