ਮੁੰਬਈ, 3 ਜੁਲਾਈ
ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿੱਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਸੰਘੀ ਜਾਂਚ ਏਜੰਸੀ ਦੇ ਬੈਲਾਰਡ ਅਸਟੇਟ ਖੇਤਰ ਦੇ ਦਫਤਰ ‘ਚ ਪੇਸ਼ ਹੋਏ।
The post ਮੁੰਬੲੀ: ਫੇਮਾ ਦੀ ੳੁਲੰਘਣਾ ਦੇ ਮਾਮਲੇ ’ਚ ਅਨਿਲ ਅੰਬਾਨੀ ੲੀਡੀ ਅੱਗੇ ਪੇਸ਼ appeared first on punjabitribuneonline.com.
Source link
Asian Tribune Your Multilingual Newspaper covering World and local news News